MP Chaudhary निधन पर केंद्रीय मंत्री सोम प्रकाश ने जताया शोक, कहा – ईश्वर दिवंगत आत्मा को अपने चरणों में स्थान प्रदान करें
ਲੋਕ ਸਭਾ ਵਿੱਚ ਮੇਰੇ ਸਾਥੀ ਹਲਕਾ ਜਲੰਧਰ ਤੋਂ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। https://t.co/kiSPZ4hmov
— Som Parkash ਸੋਮ ਪ੍ਰਕਾਸ਼ (@SomParkashBJP) January 14, 2023