Category: Latest News

- विज्ञापन -

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ ‘ਚ…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ.

ਜਿਹੜਾ ਸਰ੍ਹੋਂ ਦਾ ਤੇਲ ਤੁਸੀਂ ਵਰਤ ਰਹੇ ਹੋ ਕੀ ਉਹ ਅਸਲੀ ਹੈ ਜਾਂ ਨਹੀਂ? ਇੰਝ ਕਰੋ ਜਾਂਚ…

ਅਸੀਂ ਅਕਸਰ ਘਰ ਵਿੱਚ ਖਾਣਾ ਬਣਾਉਣ ਲਈ ਸਰ੍ਹੋਂ ਦੇ ਤੇਲ ਜਾਂ ਰਿਫਾਇੰਡ ਤੇਲ ਦੀ ਵਰਤੋਂ ਕਰਦੇ ਹਾਂ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਸੀਂ ਬਜ਼ਾਰ ਵਿੱਚ ਵਿਕਣ ਵਾਲੇ ਇਸ ਰਸੋਈ ਦੇ ਤੇਲ ਦੀ ਅੰਨ੍ਹੇਵਾਹ ਵਰਤੋਂ ਕਿਵੇਂ ਕਰਦੇ ਹਾਂ। ਕੀ ਇਹ ਸਿਹਤ ਲਈ ਚੰਗਾ ਹੈ? ਇਸ ਦੇ ਨਾਲ ਹੀ ਅਸੀਂ ਇਹ ਵੀ ਸੋਚਦੇ ਹਾਂ ਕਿ.

ਬੀਰ ਸਿੰਘ ਦੀ ਆਵਾਜ਼ ਵਿੱਚ ਫਿਲਮ ‘ਚਲ ਜਿੰਦੀਏ’ ਦਾ ਜਜ਼ਬਾਤਾਂ ਨਾਲ ਭਰਿਆ ਪਹਿਲਾ ਗੀਤ “ਮਾਏ ਨੀ” ਰਿਲੀਜ਼

ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਪਹਿਲਾ ਗੀਤ “ਮਾਏ ਨੀ” ਰਿਲੀਜ਼ ਹੋ ਚੁਕਿਆ ਹੈ, ਜਿਸਦੀ ਇੱਕ ਝਲਕ ਅਸੀਂ ਫਿਲਮ ਦੇ ਟ੍ਰੇਲਰ ਵਿੱਚ ਵੀ ਵੇਖੀ ਸੀ। ਇਸ ਗੀਤ ਨੇ ਦਰਸ਼ਕਾਂ ਦੀਆਂ ਡੂੰਗੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਛੂ ਲਿਆ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ.

ਖੰਨਾ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

 ਸ੍ਰੀਮਤੀ ਅਮਨੀਤ ਕੌਂਡਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ (ਆਈ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਅਧੀਨ ਕਰਨੈਲ ਸਿੰਘ ਡੀ.ਐੱਸ.ਪੀ. ਖੰਨਾ , ਇੰਸ : ਹਰਦੀਪ ਸਿੰਘ.

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡਿਆ ਹੈਂਡਲ ਕਰਦਾ ਸੀ। ਉਸ ਨੂੰ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਿੰਦਰਪਾਲ ਔਜਲਾ ਨੇ ਬੀਤੇ ਦਿਨੀਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡਿਆ.

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ.

CM भगवंत मान पत्नी गुरप्रीत कौर के साथ गुरुद्वारे श्री आनंदपुर साहिब में हुए नतमस्तक

CM भगवंत मान पत्नी गुरप्रीत कौर के साथ पहुंचे श्री आनंदपुर साहिब, गुरुद्वारे साहिब में हुए नतमस्तक |

ਆਸਟ੍ਰੇਲੀਆ ‘ਚ ਹਿੰਦੂ ਮੰਦਰ ‘ਤੇ ਫਿਰ ਹਮਲਾ

ਆਸਟ੍ਰੇਲੀਆ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਇਸੇ ਕੜੀ ਵਿੱਚ ਸ਼ਨੀਵਾਰ ਨੂੰ ਆਸਟ੍ਰੇਲੀਆ ਦੇ ਬ੍ਰਿਸਬੇਨ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਖਾਲਿਸਤਾਨ ਸਮਰਥਕਾਂ ਨੇ ਬ੍ਰਿਸਬੇਨ ਦੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਵਿੱਚ ਇੱਕ ਵਾਰ ਫਿਰ ਭੰਨਤੋੜ ਕੀਤੀ ਹੈ।.

ਪੁਲਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰ ਕੀਤੀ ਹੈਰੋਇਨ ਬਰਾਮਦ

ਜਲੰਧਰ– ਥਾਣਾ ਰਾਮਾ ਮੰਡੀ ਦੀ ਸਬ ਚੌਕੀ ਦਕੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਚੌਕੀ ਦਕੋਹਾ ਦੇ ਇੰਚਾਰਜ ਥਾਣੇਦਾਰ ਮਦਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਗਜੀਤ ਕਾਲੋਨੀ ਪਾਣੀ ਵਾਲੀ ਟੈਂਕੀ ਕੋਲ ਨਾਕਾਬੰਦੀ ਕੀਤੀ.
AD

Latest Post