विज्ञापन

Category: Uncategorized

- विज्ञापन -

आज का राशिफल

मेष राशि : आज आपको तनावग्रस्त रहना पड़ सकता है, व्यर्थ के विचारों से दूर रहें। ऑफिस में ध्यान रखें कि आपसे नीचे काम करने वाले लोगों को आपकी किसी बात का बुरा ना लगे। विनम्रता से पेश आएं। अगर नकारात्मकता से दूर रहेंगे तो बेहतर परिणाम मिलेंगे। आज मन मुटाव से दूर रहें, परिवार से.

आज का पंचांग

आज का पंचांग दिनांक- 10 मार्च 2023 वार- शुक्रवार स्थान- नई दिल्ली तिथि- तृतीया नक्षत्र- चित्रा करण- वणिज पक्ष- कृष्ण पक्ष योग- वृद्धा रितु- वसंत सूर्योदय व सूर्यास्त का समय सूर्योदय- 06:37 AM सूर्यास्त- 06:26 PM चंद्र उदय व चंद्र अस्त का समय चंद्र उदय- 09:05 PM चंद्र अस्त- 08:09 AM आज का शुभ मुहूर्त.

ਅੱਜ ਦਾ ਹੁਕਮਨਾਮਾ

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ.

SP Kanwardeep Kaur ने संभाला कार्यभार,मीटिंग कर लिया जायजा

  चंडीगढ़: चंडीगढ़ की नई एसएसपी कंवरदीप कौर ने आज अपना पदभार ग्रहण कर लिया है। उन्होंने अपना कार्यभार संभालते ही स्टाफ के साथ मीटिंग की और कामकाज का जायजा लिया।

ਹੋਲੇ ਮਹੱਲੇ ‘ਤੇ NRI ਨਿਹੰਗ ਸਿੰਘ ਦੇ ਕਤਲ ਮਗਰੋਂ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨ੍ਹਾ

ਸ਼੍ਰੀ ਆਨੰਦਪੁਰ ਸਾਹਿਬ ਤੋਂ ਇੱਕ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਰੰਗਾਂ ਅਤੇ ਖੁਸ਼ੀਆਂ ਦਾ ਤਿਉਹਾਰ ਹੋਲਾ ਮਹੱਲਾ ਮਨਾਉਣ ਗਿਆ ਸੀ। ਇਸ ਮਾਮਲੇ ਦੀਆਂ ਸਾਹਮਣੇ ਆਈਆਂ ਤਸਵੀਰਾਂ ਤੋਂ ਪਤਾ ਲੱਗਾ ਕਿ ਸ਼ਰਾਰਤੀ ਅਨਸਰਾਂ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਦੀਪ.

ਪੁਲਸ ਦੀ ਧੱਕੇਸ਼ਾਹੀ, ਪੈਟਰੋਲ ਪੰਪ ਦੇ ਸੇਲਜ਼ਮੈਨ ਨੂੰ ਕੁੱਟਿਆ, ਗੱਡੀ ‘ਚ ਬਿਠਾ ਪਹੁੰਚੇ ਥਾਣੇ

ਫਿਰੋਜ਼ਪੁਰ– ਜ਼ਿਲ੍ਹੇ ਵਿਚ ਦੋ ਪੁਲਿਸ ਵਾਲਿਆਂ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਟ੍ਰੈਫਿਕ ਪੁਲਿਸ ਦੇ ਦੋ ਮੁਲਾਜ਼ਮਾਂ ਨੇ ਕਾਰ ਵਿਚ 2000 ਦਾ ਡੀਜ਼ਲ ਪੁਆਉਣ ਦੇ ਬਾਅਦ ਸੇਲਜ਼ਮੈਨ ਨਾਲ ਬਹਿਸ ਸ਼ੁਰੂ ਕਰ ਦਿੱਤੀ। ਦੋਵਾਂ ਨੇ ਘੱਟ ਡੀਜ਼ਲ ਪਾਉਣ ਦਾ ਦੋਸ਼ ਲਗਾਇਆ। ਇਸ ਦੇ ਬਾਅਦ ਸੇਲਜ਼ਮੈਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਜ਼ਬਰਦਸਤੀ ਕਾਰ ਵਿਚ.

ਪੁਲਸ ਨੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਕੀਤਾ ਕਾਬੂ

ਜਲੰਧਰ- ਥਾਣਾ ਨੰਬਰ-6 ਦੀ ਪੁਲਸ ਨੇ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਗਿ੍ਫਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਮੋਬਾਇਲ ਅਤੇ ਵਾਰਦਾਤਾਂ ਵਿਚ ਵਰਤੀ ਜਾਣ ਵਾਲੀ ਐਕਟਿਵਾ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ.

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ

ਹਥਿਆਰਾਂ ਦੇ ਲਾਇਸੰਸ ਕੈਂਸਲ ਕਰਨ ਦੀਆਂ ਰਿਪੋਰਟਾਂ ਮਗਰੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਉਪਰ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸਾਡੇ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਕਿਊਰਟੀ ਵਾਪਸ.

ਪੰਜਾਬ ‘ਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀ, ਥਾਣਿਆਂ ’ਤੇ ਕਬਜ਼ੇ ਦੀਆਂ ਘਟਨਾਵਾਂ

ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ.

ਫਗਵਾੜਾ ‘ਚ ਟਰਾਲੀ ਨਾਲ ਬਾਈਕ ਦੀ ਟੱਕਰ

ਪੰਜਾਬ ਦੇ ਫਗਵਾੜਾ ‘ਚ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਅਨਮੋਲ (22) ਵਾਸੀ ਫਤਿਹਾਬਾਦ (ਗੋਇੰਦਵਾਲ ਸਾਹਿਬ, ਤਰਨਤਾਰਨ) ਵਜੋਂ ਹੋਈ ਹੈ। ਉਹ ਮੱਥਾ ਟੇਕਣ ਲਈ ਹੋਲਾ ਮੁਹੱਲਾ ਜਾ ਰਿਹਾ ਸੀ। ਓਵਰਟੇਕ ਕਰਦੇ ਸਮੇਂ ਅਨਮੋਲ ਦੀ ਬਾਈਕ ਟਰਾਲੀ ਨਾਲ ਟਕਰਾ ਗਈ। ਇਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਾਥੀ ਪਹਿਲਾਂ.
AD

Latest Post