विज्ञापन

Category: Uncategorized

- विज्ञापन -

आज का पंचांग

शुभ विक्रम संवत्-2079, शक संवत्-1944, हिजरी सन्-1443, ईस्वी सन्-2023 संवत्सर नाम-राक्षस अयन-उत्तरायण मास-फाल्गुन पक्ष-शुक्ल ऋतु-वसन्त वार-गुरुवार तिथि (सूर्योदयकालीन)-एकादशी नक्षत्र (सूर्योदयकालीन)-आर्द्रा योग (सूर्योदयकालीन)-आनन्द करण (सूर्योदयकालीन)-वणिज लग्न (सूर्योदयकालीन)-कुम्भ शुभ समय- 6:00 से 7:30, 12:20 से 3:30, 5:00 से 6:30 तक राहुकाल-दोप. 1:30 से 3:00 बजे तक दिशा शूल-दक्षिण योगिनी वास-आग्नेय गुरु तारा-उदित शुक्र तारा-उदित चंद्र स्थिति-मिथुन व्रत/मुहूर्त-भद्रा.

ਅੱਜ ਦਾ ਹੁਕਮਨਾਮਾ

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ.

ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ!

ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਪਾਣੀ ਦੀਆਂ ਦਰਾਂ ਮਗਰੋਂ ਹੁਣ ਬਿਜਲੀ ਦੀਆਂ ਦਰਾਂ ਵੀ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਨੇ ਵਿੱਤੀ ਵਰ੍ਹੇ 2023-24 ਲਈ ਬਿਜਲੀ ਦਰਾਂ ਵਿੱਚ ਔਸਤਨ 10.25 ਫ਼ੀਸਦ ਦਾ ਵਾਧਾ ਕਰਨ ਲਈ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੂੰ ਸਿਫ਼ਾਰਸ਼ ਕਰ ਦਿੱਤੀ ਹੈ। ਯੂਟੀ ਦੇ ਇੰਜਨੀਅਰਿੰਗ ਵਿਭਾਗ.

ਕਰਤਾਰਪੁਰ ਕੋਰੀਡੋਰ ‘ਤੇ ਨੌਕਰੀ ਕਰਦੇ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਟਾਲਾ ਦੇ ਨੇੜੇ ਪਿੰਡ ਕਿਲਾ ਲਾਲ ਸਿੰਘ ਨਹਿਰ ‘ਚ ਛਾਲ ਮਾਰ ਇਕ ਨੌਜਵਾਨ ਨੇ ਆਤਮ ਹੱਤਿਆ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਪਹੁੰਚੀ ਤੇ ਉਕਤ ਨੌਜਵਾਨ ਕੋਲੋਂ ਉਸ ਦਾ ਪਛਾਣ ਪੱਤਰ ਮਿਲਿਆ ਹੈ। ਇਸ ਤੋਂ ਇਹ ਸਾਹਮਣੇ ਆਇਆ ਕਿ ਉਹ ਨੌਜਵਾਨ ਅਕਾਸ਼ਦੀਪ ਸਿੰਘ ਭਾਰਤ-ਪਾਕਿਸਤਾਨ ਸਰਹੱਦ ‘ਤੇ ਕਰਤਾਰਪੁਰ ਕੋਰੀਡੋਰ ਤੇ ਲੈਂਡ ਪੋਰਟ ਅਥਾਰਿਟੀ ਵਿੱਚ.

ਹੋਲੀ ਦੇ ਪਕਵਾਨ ਕਿਵੇਂ ਬਣਾਉਣੇ ਹਨ? ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਣ ‘ਤੇ ਖੜਗੇ ਨੇ ਮੋਦੀ ਸਰਕਾਰ ਨੂੰ ਪੁੱਛੇ ਸਵਾਲ…

ਹੋਲੀ ਤੋਂ ਪਹਿਲਾਂ ਘਰੇਲੂ ਗੈਸ ਦੀਆਂ ਕੀਮਤਾਂ 50 ਰੁਪਏ ਵਧਾਉਣ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਘਰੇਲੂ ਗੈਸ ਦੀਆਂ ਕੀਮਤਾਂ ‘ਚ ਵਾਧੇ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ਜਨਤਾ ਪੁੱਛ ਰਹੀ ਹੈ ਕਿ ਹੁਣ ਹੋਲੀ ਦੇ ਪਕਵਾਨ ਕਿਵੇਂ ਬਣਾਏ ਜਾਣਗੇ। ਕੇਂਦਰ ਸਰਕਾਰ ਨੇ 1 ਮਾਰਚ ਨੂੰ ਘਰੇਲੂ.

ਬਜਟ ਸੈਸ਼ਨ ਨੂੰ ਗਰੀਨ ਸਿਗਨਲ ਮਿਲਣ ਮਗਰੋਂ ਐਕਸ਼ਨ ਮੋਡ ‘ਚ ਭਗਵੰਤ ਮਾਨ ਸਰਕਾਰ

ਸੁਪਰੀਮ ਕੋਰਟ ਦੇ ਦਖਲ ਨਾਲ ਬਜਟ ਸੈਸ਼ਨ ਨੂੰ ਹਰੀ ਝੰਡੀ ਮਿਲਣ ਮਗਰੋਂ ਪੰਜਾਬ ਸਰਕਾਰ ਬਜਟ ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ। ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਏਗਾ ਪਰ ਪੰਜਾਬ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਵਾਰ ਸਭ ਦੀਆਂ ਨਜ਼ਰਾਂ ਬਜਟ ਉੱਪਰ ਹਨ ਕਿਉਂਕਿ ਬਜਟ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਖ-ਵੱਖ ਵਰਗਾਂ.

ਪੰਜਾਬ ਸਰਕਾਰ ਨੇ IPS ਤੇ PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 16 ਆਈਪੀਐੱਸ ਤੇ 2 ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ।  

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ ਵਸੀਕਾ ਨਵੀਸ ਗ੍ਰਿਫਤਾਰ, ਰਜਿਸਟਰੀ ਕਰਵਾਉਣ ਬਦਲੇ ਮੰਗੇ ਸਨ ਪੈਸੇ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਕਾਰਵਾਈ ਕਰਦਿਆਂ 20,000 ਦੀ ਰਿਸਵਤ ਲੈਂਦਿਆਂ ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਸੀਕਾ ਨਵੀਸ ਦੀ ਪਛਾਣ ਨਿਤਿਨ ਦੱਤ ਵਜੋਂ ਹੋਈ ਹੈ। ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਨੇ ਰਜਿਸਟਰੀ ਦਫਤਰ ਵਿਚ ਡੀਡ ਰਾਇਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ.

ਬੂਰੀ ਖਬਰ -ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਜਨਮ ਦਿਨ ‘ਤੇ ਕਤਲ

ਮਨੀਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਛੀਨੀਵਾਲਾ ਕਲਾਂ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (26) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਸਬੰਧੀ ਫਿਲਹਾਲ.

सुप्रीम कोर्ट ने मुकेश अम्बानी के परिवार को Highest Level Z+ सिक्योरिटी देने के दिए हुक्म

सुप्रीम कोर्ट ने अरबपति कारोबारी और रिलायंस इंडस्ट्रीज के चेयरमैन मुकेश अंबानी और उनके परिवार के सदस्यों को उच्चतम स्तर की Z+ सुरक्षा मुहैया कराने का निर्देश दिया है। पूरे भारत और विदेशों में अंबानी को सुरक्षा कवच प्रदान किया जाएगा। शीर्ष अदालत ने कहा है कि भारत या विदेश के भीतर उच्चतम स्तर की.
AD

Latest Post