CM भगवंत मान ने ट्वीट कर एनएस परवाना के निधन पर जताया शोक, कहा- आपकी कमी पंजाब के पत्रकारिता क्षेत्र को हमेशा परेशान करेगी..
ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ
ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ ਨੂੰ ਰੜਕਦੀ ਰਹੇਗੀ…ਅਲਵਿਦਾ ਪਰਵਾਨਾ ਜੀ…! pic.twitter.com/dJct79QVzz
— Bhagwant Mann (@BhagwantMann) January 7, 2023