अमृतसर में रात 10 बजे से सुबह 6 बजे तक डीजे और लाउडस्पीकर पर प्रतिबंध, आदेश लागू

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਊਡ ਸਪੀਕਰ/ਡੀ.ਜੇ. ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ