ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ…
— Bhagwant Mann (@BhagwantMann) January 7, 2024
पंजाब के राज्यपाल Banwari Lal Purohit ने विधानसभा द्वारा पारित 3 विधेयकों को दी मंजूरी

