-
आज सिंगापुर में प्रशिक्षण के बाद अपने देश लौट रहे 36 Principals का मैं सम्मान के साथ स्वागत करूंगा: CM भगवंत मान ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਨੇ…ਜਿਹਨਾਂ ਦਾ ਮੈਂ ਸਨਮਾਨ ਨਾਲ ਸੁਆਗਤ ਕਰਾਂਗਾ… ਪੂਰੀ ਉਮੀਦ ਹੈ ਸਾਰਿਆਂ ਦੀ ਟਰੇਨਿੰਗ ਸਫ਼ਲ ਹੋਈ.