-
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ.