ਪੰਜਾਬ ਸਰਕਾਰ ਨੇ IPS ਤੇ PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ admin 2 years ago ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 16 ਆਈਪੀਐੱਸ ਤੇ 2 ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ।